||1||ਅਗਮ = ਅਪਹੁੰਚ। ਕਥਨੁ ਨ ਜਾਇ = ਬਿਆਨ ਨਹੀਂ ਹੋ ਸਕਦਾ। ਅਕਥੁ = ਬਿਆਨ ਤੋਂ ਪਰੇ। ਪ੍ਰਭ = ਹੇ ਪ੍ਰਭੂ! ਰਾਖਨ ਕਉ = ਰੱਖਿਆ ਕਰਨ ਲਈ। ਸਮਰਥੁ = ਤਾਕਤ ਵਾਲਾ।੧। ਪ੍ਰਭ = ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! मेरे अंदर अनगिनत अवगुण हैं। हे प्रभु! तुम हमारे पास से भी पास बसते हो। गुरू नानक जी विनती करते हैं, हे प्रभु!