ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ। ਹੇ ਪ੍ਰਭੂ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ। ਹੇ ਨਾਨਕ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ। ਹੇ ਮਾਲਕ-ਪ੍ਰਭੂ! मेरा तो गुरू रखवाला है, परमात्मा रक्षक है (वही) मुझे कामादिक वैरियों से बचाने वाला है। हे प्रभू! मैं बयान नहीं कर सकता कि तू कैसा है । हे नानक!