ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ (ਜੀਵਨ-ਜੁਗਤਿ) ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ। (ਫਿਰ ਭੀ) ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈਂ ॥੨॥ ਹੇ ਨਾਨਕ! ਅਸੀ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ (ਸਹਾਇਤਾ ਦੀ) ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! तू सब दातें (बख्शीश) देने वाला है, तू मालिक हैं, तू सब को पालने वाला है, तू हमारा आगू हैं (जीवन-मार्गदर्शन करने वाला है) तू हमारा खसम है । हे प्रभु! हम तेरे ही आसरे-सहारे से हैं, हमें तेरी ही (सहायता की) आस है, तू ही हमारा सज्जन है, तू ही हमें सुख देने वाला है। हे दयावान!