ਅੱਜ ਦਾ ਹੁਕਮਨਾਮਾ(11-03-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ - News Summed Up

ਅੱਜ ਦਾ ਹੁਕਮਨਾਮਾ(11-03-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ


That humble being is immaculately pure, who, as Gurmukh, understands the Lord, and focuses his consciousness on the Lord’s Feet. ||1|| O my unconscious mind, remain conscious of the Lord, and you shall obtain the fruits of your desires. By Guru’s Grace, you shall obtain the sublime elixir of the Lord; by continually drinking it in, you shall have eternal peace. ||1||Pause|| When one meets the True Guru, he becomes the philosopher’s stone, with the ability to transform others, inspiring them to worship the Lord. ||2||ਰਾਗ ਗੂਜਰੀ ਵਿਚ ਗੁਰੂ ਅਮਰਦਾਸ ਜੀ ਦੀ ਬਾਣੀ, ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ ॥੧॥ ਹੇ (ਮੇਰੇ ਗਾਫ਼ਲ ਮਨ!


Source: Dainik Jagran March 11, 2024 02:21 UTC



Loading...
Loading...
  

Loading...