ਅੱਜ ਦਾ ਹੁਕਮਨਾਮਾ(12-03-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ - News Summed Up

ਅੱਜ ਦਾ ਹੁਕਮਨਾਮਾ(12-03-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ


||1|| Twenty-four hours a day, I sing of the Lord of the Universe. He has rid me of the pains of birth and death, and merged me with Himself. ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।3। ਹੇ ਭਾਈ! गुरु की संगत में टिक के परमात्मा का नाम जपते रहना चाहिए, यही है धार्मिक कर्म और यही है असल ज्ञान। हे भाई !


Source: Dainik Jagran March 12, 2024 02:10 UTC



Loading...
Loading...
  

Loading...