ਅੱਜ ਦਾ ਹੁਕਮਨਾਮਾ(14-01-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ - News Summed Up

ਅੱਜ ਦਾ ਹੁਕਮਨਾਮਾ(14-01-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ


ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! तूँ किस तरह का हैं कितना बड़ा हैं-यह भेद तूँ आप ही जानता हैं ॥२॥ हे भाई! भगती करने की योजना प्रभू आप ही बनाता है, वह आप ही मालिक है आप ही सेवक है। हे प्रभू!


Source: Dainik Jagran January 14, 2024 02:20 UTC



Loading...
Loading...
  

Loading...

                           
/* -------------------------- overlay advertisemnt -------------------------- */