ਅੱਜ ਦਾ ਹੁਕਮਨਾਮਾ(14-10-2023) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ - News Summed Up

ਅੱਜ ਦਾ ਹੁਕਮਨਾਮਾ(14-10-2023) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ


He enjoys the various shows and forms, pleasures and delicacies; The Naam, the Name of the Lord, dwells within the heart of the Gurmukh. ||3|| God is Merciful to the meek; He is the Lord of the World, the Lord of the Universe. ਪਰਮਾਤਮਾ ਦੇ ਨਾਮ ਦੀ ਮਹੱਤਤਾ ਦੱਸੀ ਨਹੀਂ ਜਾ ਸਕਦੀ, ਹਰਿ-ਨਾਮ ਦਾ ਮੁੱਲ ਪਾਇਆ ਨਹੀਂ ਜਾ ਸਕਦਾ।੧।ਰਹਾਉ। (ਹੇ ਭਾਈ!) ਗੁਰੂ ਦੀ ਰਾਹੀਂ (ਜਿਸ ਮਨੁੱਖ ਦੇ) ਹਿਰਦੇ ਵਿਚ ਅੱਖ ਦੇ ਫੋਰ ਜਿਤਨੇ ਸਮੇ ਵਾਸਤੇ ਭੀ ਹਰਿ-ਨਾਮ ਵੱਸਦਾ ਹੈ, ਉਹ (ਮਾਨੋ) ਅਨੇਕਾਂ ਰੂਪਾਂ ਰੰਗਾਂ ਅਤੇ ਮਾਇਕ ਪਦਾਰਥਾਂ ਦਾ ਰਸ ਮਾਣਦਾ ਹੈ। ਉਸ ਮਨੁੱਖ ਦੀ ਦੇਵਤਿਆਂ ਵਾਲੀ ਸੂਝ-ਬੂਝ ਹੋ ਜਾਂਦੀ ਹੈ, ਉਸ ਦੀ ਬੁੱਧੀ (ਉੱਚੀ ਹੋ ਜਾਂਦੀ ਹੈ) ਉਹ ਰਿੱਧੀਆਂ ਸਿੱਧੀਆਂ (ਦਾ ਮਾਲਕ ਹੋ ਜਾਂਦਾ ਹੈ) ; ਕ੍ਰੋੜਾਂ ਜਪਾਂ ਤਪਾਂ (ਦਾ ਫਲ ਉਸ ਦੇ ਅੰਦਰ) ਆ ਵੱਸਦਾ ਹੈ।੧। (ਹੇ ਭਾਈ!) ਗੁਰੂ ਦੀ ਸਰਨ ਪੈ ਕੇ ਦੀਨਾਂ ਉਤੇ ਦਇਆ ਕਰਨ ਵਾਲੇ ਗੋਪਾਲ ਗੋਵਿੰਦ ਦਾ ਨਾਮ ਜਪਣਾ ਚਾਹੀਦਾ ਹੈ, (ਜਿਹੜਾ ਮਨੁੱਖ ਜਪਦਾ ਹੈ, ਉਸ ਦਾ) ਚਿੰਤਾ-ਫ਼ਿਕਰ ਦੂਰ ਹੋ ਜਾਂਦਾ ਹੈ। (ਹੇ ਭਾਈ!


Source: Dainik Jagran October 14, 2023 08:28 UTC



Loading...
Loading...
  

Loading...