O Nanak, if the Gracious Lord forgives, then one is united in Union with the Word of the Shabad. ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧। ਜੋ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਹ ਥਾਂ ਨਾਹ ਥਿੱਤਾ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਵਿਚ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ! ਜੋ ਗੁਰੂ ਦੇ ਸਨਮੁਖ ਹੋ ਕੇ ਬਖ਼ਸ਼ੇ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ।੨। ਜੋ ਮਨੁੱਖ ਸੱਚੇ ਹਰੀ ਨੂੰ ਸੇਂਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ! जो गुरू के सन्मुख हो के बख्शे जाते हैं, वे सतिगुरू की संगति में मिल जाते हैं।2। जो मनुष्य सच्चे हरी को सेवते हैं, वे संसार समुंद्र को पार कर लेते हैं; जो मनुष्य हरी का नाम सिमरते हैं, उन्हें जम छोड़ जाता है; जिन्होंने हरी का नाम जपा है, उन्हें दरगाह में आदर मिलता है; (पर) हे हरी! जिन पर तेरी मेहर होती है, वही मनुष्य तेरी भक्ति करते हैं। सतिगुरू के सन्मुख हो के भ्रम और डर दूर हो जाते हैं, (मेहर कर) हे प्यारे!
Source: Dainik Jagran November 15, 2023 08:10 UTC