ਅਸੀਂ ਤੇਰੇ ਅੰਞਾਣ ਮੂਰਖ ਬੱਚੇ ਹਾਂ, ਅਸੀਂ ਨਹੀਂ ਜਾਣ ਸਕਦੇ ਕਿ ਤੂੰ ਕਿਹੋ ਜਿਹਾ ਹੈਂ, ਅਤੇ ਕੇਡਾ ਵੱਡਾ ਹੈਂ। ਹੇ ਹਰੀ! ਮੇਰੇ ਹਿਰਦੇ ਵਿਚ ਪ੍ਰਭੂ ਵਾਸਤੇ ਹਰ ਵੇਲੇ ਦੀ ਪ੍ਰੀਤਿ ਪੈਦਾ ਕਰ ਦੇਹ, ਮੇਰੇ ਪ੍ਰੀਤਮ-ਪ੍ਰਭੂ ਦਾ ਨਾਮ ਮੇਰੇ ਪ੍ਰਾਣ ਬਣ ਜਾਏ। ਹੇ ਮੇਰੇ ਮਾਲਕ-ਪ੍ਰਭੂ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਦੀ ਪ੍ਰੀਤਿ ਪੈਦਾ ਹੋ ਜਾਂਦੀ ਹੈ, ਉਹਨਾਂ ਦੇ ਧੁਰ ਦਰਗਾਹ ਤੋਂ ਮਿਲੇ ਚਿਰ ਦੇ ਭਾਗ ਜਾਗ ਪੈਂਦੇ ਹਨ। ਹੇ ਭਾਈ! हम तेरे नासमझ मूर्ख बच्चे हैं, हम नहीं जान सकते कि तूँ किस तरह का हैं, और कितना बड़ा हैं। हे हरी! The Lord, Har, Har, has led me to meet the Holy Guru; meeting the Holy, the shutters have been opened wide.
Source: Dainik Jagran January 17, 2024 02:38 UTC