ਅੱਜ ਦਾ ਹੁਕਮਨਾਮਾ(17-09-2023) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ - News Summed Up

ਅੱਜ ਦਾ ਹੁਕਮਨਾਮਾ(17-09-2023) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ


ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ। ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ॥੨॥ ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ।੩। ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ। ਹੇ ਭਾਈ! कह– ये अवसर उस मनुष्य को ही मिलता है जिसके माथे पर पूर्बले किए कर्मों के संस्कारों के अनुसार लेख लिखा होता है।8। हे भाई!


Source: Dainik Jagran September 17, 2023 08:26 UTC



Loading...
Loading...
  

Loading...

                           
/* -------------------------- overlay advertisemnt -------------------------- */