ਅੱਜ ਦਾ ਹੁਕਮਨਾਮਾ(24-12-2023) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ - News Summed Up

ਅੱਜ ਦਾ ਹੁਕਮਨਾਮਾ(24-12-2023) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ


ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ। ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ। ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ।੧।ਰਹਾਉ। (ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ। (ਵੇਖ!) ਪਰਮਾਤਮਾ ਜਦੋਂ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ, ਉਸ ਜੀਵ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ। ਗੁਰੂ ਉਸ ਨੂੰ ਆਪਣੇ ਸੋਹਣੇ ਹੱਥਾਂ ਨਾਲ ਆਪਣੇ ਪੱਲੇ ਲਾ ਲੈਂਦਾ ਹੈ, ਤੇ, (ਉਹ ਭਾਗਾਂ ਵਾਲਾ) ਸਦਾ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ।੪।੪੧।੫੨। अर्थ: हे (मेरे) मन! इस शरीर की खातिर) तू माया के मोह की ठॅगी में फसा रहता है, ना वह शरीर तेरा है, और, ना ही (उस शरीर में बसता) मन तेरा है। (देख!) परमात्मा जब किसी जीव पर दयावान होता है, उस जीव का ये मन गुरू के चरणों की धूल बनता है। गुरू उसको अपने सुंदर हाथों से अपने पल्ले से लगा लेता है, और, (वह भाग्यशाली) सदा ही सदा-स्थिर प्रभू में लीन हुआ रहता है।4।41।52।


Source: Dainik Jagran December 24, 2023 02:25 UTC



Loading...
Loading...
  

Loading...