Today's Hukamnama : ਅੱਜ ਦਾ ਹੁਕਮਨਾਮਾ(02-06-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ - News Summed Up

Today's Hukamnama : ਅੱਜ ਦਾ ਹੁਕਮਨਾਮਾ(02-06-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ


ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ। ਹੇ ਨਾਨਕ! ਆਖ-(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ।੨।੫।੩੬।हे भाई! तुम(सब जीवों के) नजदीक बसते हो, परन्तु (लालची पाखंडी मनुख) तुझे दूर (बस्ता) समझता है। लालची मनुख (लालच के चक्कर ) में फसा रहता है, (माया की खातिर) इधर उधर देखता है, उधर से उधर देखता है (उसका मन टिकता नहीं) ।रहाउ। हे भाई! जब तक मनुष्य के मन की (माया वाली) भटकना दूर नहीं होती, इस (लालच के पँजे से) आजाद नहीं हो सकता। हे नानक!


Source: Dainik Jagran June 02, 2024 02:26 UTC



Loading...
Loading...
  

Loading...

                           
/* -------------------------- overlay advertisemnt -------------------------- */