Today's Hukamnama : ਅੱਜ ਦਾ ਹੁਕਮਨਾਮਾ(07-05-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ - News Summed Up

Today's Hukamnama : ਅੱਜ ਦਾ ਹੁਕਮਨਾਮਾ(07-05-2024) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ


ਤੂੰ (ਤੀਰਥ ਆਦਿਕ ਤੇ) ਇਸ਼ਨਾਨ ਕਰਦਾ ਹੈਂ (ਸਰੀਰ ਮਲ ਮਲ ਕੇ) ਧੋਂਦਾ ਹੈਂ, ਤੇ ਪੱਥਰ (ਦੇ ਦੇਵੀ ਦੇਵਤੇ) ਪੂਜਦਾ ਹੈਂ, ਪਰ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਣ ਤੋਂ ਬਿਨਾ (ਮਨ ਵਿਕਾਰਾਂ ਨਾਲ) ਸਦਾ ਮੈਲਾ ਰਹਿੰਦਾ ਹੈ। (ਹੇ ਪੰਡਿਤ!) तू (तीर्थ आदि पर) स्नान करता है (शरीर मल-मल के) धोता है, और पत्थर (के देवी-देवते) पूजता है, पर परमात्मा के नाम-रंग में रंगे जाए बिना (मन विकारों से) सदा मैला रहता है। (हे पण्डित!) The Naam, the Name of the Lord, is not in his heart, and he does not act according to the Shabad. Understand this, O spiritual teacher, through the support of the True Guru: rare indeed is that Gurmukh, who realizes the One Lord. One who acts in harmony with the Guru‟s Will, O Nanak, is absorbed in the Truest of the True.


Source: Dainik Jagran May 07, 2024 02:11 UTC



Loading...
Loading...
  

Loading...