Today's Hukamnama : ਅੱਜ ਦਾ ਹੁਕਮਨਾਮਾ(20-12-2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ - News Summed Up

Today's Hukamnama : ਅੱਜ ਦਾ ਹੁਕਮਨਾਮਾ(20-12-2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ


ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧। ਹੇ ਪ੍ਰਭੂ ਜੀ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।ਹੇ (ਮੇਰੇ) ਮਨ! ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ। ਹੇ ਪ੍ਰਭੂ! जब जिव परमात्मा का ही पैदा किया हुआ है, तो (उस करतार को छोड़ के) मैं और किस से कुछ माँगू? तू सारे ही जीवों पर मेहर करने वाला है। हे गोपाल प्रभू!


Source: Dainik Jagran December 20, 2025 08:18 UTC



Loading...
Loading...
  

Loading...

                           
/* -------------------------- overlay advertisemnt -------------------------- */